Phone: +91 98709 81709 Email: khabarworldpunjabi@gmail.com Email: info@khabarworldpunjabi.com

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੀ. ਜੀ. ਆਈ. ਭਰਤੀ

Nov 28, 2018 | | ludhiana

*ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੀ. ਜੀ. ਆਈ. ਭਰਤੀ*


ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੁੱਧਵਾਰ ਨੂੰ ਪੀ. ਜੀ. ਆਈ. ਭਰਤੀ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਕੈਪਟਨ ਨੂੰ ਬਲੱਡ ਪ੍ਰੈਸ਼ਰ ਅਤੇ ਬੁਖਾਰ ਦੇ ਕਾਰਨ ਪੀ. ਜੀ. ਆਈ. ਭਰਤੀ ਕਰਾਇਆ ਗਿਆ ਹੈ। ਪੀ. ਜੀ. ਆਈ. ਦੀ 5ਵੀਂ ਮੰਜ਼ਿਲ 'ਚ ਡਾਕਟਰਾਂ ਦੀ ਵਿਸ਼ੇਸ਼ ਟੀਮ ਉਨ੍ਹਾਂ ਦਾ ਇਲਾਜ ਕਰ ਰਹੀ ਹੈ।

cm punjab 42

Cm punjab
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੀ. ਜੀ. ਆਈ. ਭਰਤੀ

Comments


ABOUT US


Sahi Soch Sahi Khabar

CONTACT DETAILS


Khabar World Punjabi
Dr AVM Public Senior Secondary School, Issa Nagri, Ludhiana-141008
Phone: 0 98709 81709
Email: khabarworldpunjabi@gmail.com